ਹਾਈ ਕੋਰਟ ਵਲੋਂ ਜੁਡੀਸ਼ਲ ਕੰਪਲੈਕਸਾਂ ਵਿੱਚ ਗੈਰ-ਕਾਨੂੰਨੀ ਉਸਾਰੀਆਂ ਹਟਾਉਣ ਦੇ ਨਿਰਦੇਸ਼
ਕੁਲਜਿੰਦਰ ਸਰਾਂ/ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 26 ਅਕਤੂਬਰ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਜ ਦੇ ਜੁਡੀਸ਼ਲ ਕੰਪਲੈਕਸਾਂ ਵਿੱਚ ਗੈਰ-ਕਾਨੂੰਨੀ ਉਸਾਰੀਆਂ ਦੀ ਨਿਗਰਾਨੀ ਕਰਨ ਅਤੇ ਜੇਕਰ ਕੋਈ ਗੈਰ-ਕਾਨੂੰਨੀ ਉਸਾਰੀ ਕੀਤੀ ਗਈ ਹੈ ਤਾਂ ਉਸਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਹੇਠਾਂ ਦਿੱਤੇ ਆਰਡਰ ਪੜ੍ਹੋ:

- Download Babushahi App
-
-