17 ਜੁਲਾਈ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ: ਰਵਨੀਤ ਬਿੱਟੂ
ਬਾਬੂਸ਼ਾਹੀ ਨੈਟਵਰਕ
ਜਲੰਧਰ, 8 ਜੁਲਾਈ, 2026: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆਉਣਗੇ। ਉਹ ਇਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਗੱਲਬਾਤ ਦੌਰਾਨ ਉਹਨਾਂ ਸਤਲੁਜ ਫਿਲਮ ਦੇ ਨਿਰਮਾਤਾਵਾਂ ਅਤੇ ਐਕਟਰ ਦਿਲਜੀਤ ਦੁਸਾਂਝ ’ਤੇ ਤਿੱਖੇ ਹਮਲੇ ਕੀਤੇ ਅਤੇ ਦੋਸ਼ ਲਾਇਆ ਕਿ ਇਕ ਪਾਸੇ ਤਾਂ ਉਹ ਆਪਣੇ ਸ਼ੋਅ ਵਿਚੋਂ ਖਾਲਿਸਤਾਨੀਆਂ ਨੂੰ ਕੱਢਦੇ ਹਨ ਤੇ ਦੂਜੇ ਪਾਸੇ ਅਜਿਹੀਆਂ ਫਿਲਮਾਂ ਰਾਹੀਂ ਅਜਿਹੇ ਅਨਸਰਾਂ ਨੂੰ ਉਤਸ਼ਾਹਿਤ ਕਰਦੇ ਹਨ।
- Download Babushahi App
-
-