1984 ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ’ਚ ਮੌਤ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 20 ਅਗਸਤ, 2026: ਕਾਂਗਰਸੀ ਆਗੂ ਸੱਜਣ ਕੁਮਾਰ ਜਿਸਨੂੰ 1984 ਦੇ ਸਿੱਖ ਕਤਲੇਆਮ ਕੇਸ ਵਿਚ ਉਮਰ ਕੈਦ ਦੀ ਸਜ਼ਾ ਹੋਈ ਸੀ, ਦੀ ਤਿਹਾੜ ਜੇਲ੍ਹ ਵਿਚ ਮੌਤ ਹੋ ਗਈ ਹੈ। ਉਸਨੂੰ ਸਫਦਰਜੰਗ ਹਸਪਤਾਲ ਲਿਆਂਦਾ ਗਿਆ ਸੀ ਪਰ ਉਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
- Download Babushahi App
-
-