ਆਮ ਆਦਮੀ ਪਾਰਟੀ ਵੱਲੋਂ ਸਮਾਣਾ ਅਤੇ ਸ਼ਾਹਕੋਟ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ
ਚੰਡੀਗੜ੍ਹ, 17 ਸਤੰਬਰ, 2026 — ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਸਮਾਣਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।
ਹੇਠਾਂ ਪੜ੍ਹੋ ਡਿਟੇਲ :

- Download Babushahi App
-
-