← ਪਿਛੇ ਪਰਤੋ
B.D.P.O ਅਤੇ ਪੰਚਾਇਤ ਸਕੱਤਰ ਮੁਅੱਤਲ
ਰਵੀ ਜੱਖੂ
ਚੰਡੀਗੜ੍ਹ, 18 ਫ਼ਰਵਰੀ 2026 : ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ B.D.P.O ਪਟਿਆਲ਼ਾ ਸੁਖਵਿੰਦਰ ਸਿੰਘ ਟਿਵਾਣਾ ਅਤੇ ਅਸ਼ੋਕ ਕੁਮਾਰ ਪੰਚਾਇਤ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਹੈ।
Total Responses : 264