BREAKING- ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦੀ ਵੀ ਮਿਲੀ ਜ਼ਿੰਮੇਵਾਰੀ
ਨਵੀਂ ਦਿੱਲੀ, 25 ਜੁਲਾਈ 2026: ਕੇਂਦਰ ਸਰਕਾਰ ਨੇ ਕੈਬਨਿਟ ਪੱਧਰ 'ਤੇ ਇੱਕ ਮਹੱਤਵਪੂਰਨ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਦੇ ਨਾਲ-ਨਾਲ ਸਿੱਖਿਆ ਮੰਤਰਾਲੇ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਹੁਣ ਦੇਸ਼ ਦੀ ਸਿੱਖਿਆ ਪ੍ਰਣਾਲੀ ਨਾਲ ਜੁੜੇ ਅਹਿਮ ਮਾਮਲਿਆਂ ਦੀ ਵੀ ਦੇਖਭਾਲ ਕਰਨਗੇ।
- Download Babushahi App
-
-