BREAKING- ਪੰਜਾਬ ਕੈਬਨਿਟ ਦੀ 10 ਅਗਸਤ ਨੂੰ ਹੋਵੇਗੀ ਅਹਿਮ ਮੀਟਿੰਗ
Babushahi Network
ਚੰਡੀਗੜ੍ਹ, 9 ਅਗਸਤ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ ਪੰਜਾਬ ਕੈਬਨਿਟ ਦੀ ਇੱਕ ਬਹੁਤ ਹੀ ਅਹਿਮ ਅਤੇ ਵੱਡੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 10 ਅਗਸਤ 2026 ਨੂੰ ਕੱਲ੍ਹ ਸਵੇਰੇ 10:30 ਵਜੇ ਚੰਡੀਗੜ੍ਹ ਸਥਿਤ ਸਕੱਤਰੇਤ ਵਿੱਚ ਹੋਵੇਗੀ, ਜਿਸ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਸ਼ਿਰਕਤ ਕਰਨਗੇ।
- Download Babushahi App
-
-