BREAKING- ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਕੱਲ੍ਹ 3 ਅਗਸਤ ਤੋਂ
ਚੰਡੀਗੜ੍ਹ, 2 ਅਗਸਤ 2026- ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਕੱਲ੍ਹ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਨੂੰ ਸਮਾਪਤ ਹੋਵੇਗਾ। ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਮੌਨਸੂਨ ਸੈਸ਼ਨ ਹੋਵੇਗਾ।
ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਨਸੂਨ ਸੈਸ਼ਨ ’ਚ ਆਉਣ ਵਾਲੇ ਮੁੱਦਿਆਂ ’ਤੇ ਚਰਚਾ ਸ਼ੁਰੂ ਕਰ ਦਿੱਤੀ ਹੈ ਅਤੇ ਵੱਖ-ਵੱਖ ਵਿਭਾਗਾਂ ਨਾਲ ਇਸ ਬਾਰੇ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਹੈ।
- Download Babushahi App
-
-