BREAKING- PM ਮੋਦੀ ਦੇ ਜੀਂਦ ਦੌਰੇ ਲਈ ਪ੍ਰਸ਼ਾਸਨ ਅਲਰਟ: ਸੁਰੱਖਿਆ ਅਤੇ ਪ੍ਰਬੰਧਾਂ ਲਈ 6 IAS/ HCS ਅਫ਼ਸਰ ਤਾਇਨਾਤ
ਜੀਂਦ/ਚੰਡੀਗੜ੍ਹ, 10 ਜੁਲਾਈ 2026- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ 2026 ਨੂੰ ਹਰਿਆਣਾ ਦੇ ਜੀਂਦ ਵਿੱਚ ਹੋਣ ਜਾ ਰਹੇ ਅਹਿਮ ਦੌਰੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ। ਪ੍ਰਧਾਨ ਮੰਤਰੀ ਦੇ ਇਸ ਉੱਚ-ਪੱਧਰੀ ਦੌਰੇ, ਜਨਸਭਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮਾਰੋਹਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਰਕਾਰ ਵੱਲੋਂ 6 ਸੀਨੀਅਰ IAS/ HCS (ਹਰਿਆਣਾ ਸਿਵਲ ਸਰਵਿਸਿਜ਼) ਅਧਿਕਾਰੀਆਂ ਦੀ ਵਿਸ਼ੇਸ਼ ਤੌਰ 'ਤੇ ਤਾਇਨਾਤੀ ਕੀਤੀ ਗਈ ਹੈ।

- Download Babushahi App
-
-