Breaking: ਇਕ ਹੋਰ ਆਪ ਵਿਧਾਇਕ ਨੇ ਦਿੱਤਾ ਅਸਤੀਫਾ
ਕੁਲਜਿੰਦਰ ਸਰਾਂ/ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 2 ਨਵੰਬਰ, 2026: ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਹੈ।

ਬੀਤੇ ਕੱਲ੍ਹ ਹੀ ਹਰਮੀਤ ਸਿੰਘ ਪਠਾਣਮਾਜਰਾ ਤੇ ਚੇਤਨ ਸਿੰਘ ਜੋੜੇਮਾਜਰਾ ਨੇ ਪਾਰਟੀ ਤੋਂ ਅਸਤੀਫਾ ਦਿੱਤਾ ਸੀ।
- Download Babushahi App
-
-