← ਪਿਛੇ ਪਰਤੋ
ਕੇਵਲ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਪ੍ਰਧਾਨ
ਚੰਡੀਗੜ੍ਹ 28 ਮਈ 2026- ਭਾਰਤੀ ਜਨਤਾ ਪਾਰਟੀ (BJP) ਦੇ ਕੇਂਦਰੀ ਲੀਡਰਸ਼ਿਪ ਵੱਲੋਂ ਸੰਗਠਨ ਵਿੱਚ ਵੱਡਾ ਫੇਰਬਦਲ ਕਰਦਿਆਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ BJP, ਪੰਜਾਬ ਇਕਾਈ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Total Responses : 269