ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ, CM ਰਿਹਾਇਸ਼ ’ਤੇ ਹੋਵੇਗੀ ਬੈਠਕ
ਚੰਡੀਗੜ੍ਹ, 3 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਅਹਿਮ ਬੈਠਕ 5 ਸਤੰਬਰ ਨੂੰ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਬੈਠਕ ਦੀ ਅਗਵਾਈ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ।
ਪੰਜਾਬ ਕੈਬਨਿਟ ਦੀ ਇਸ ਮੀਟਿੰਗ ਨੂੰ ਸੂਬੇ ਦੇ ਪ੍ਰਸ਼ਾਸਨਿਕ ਅਤੇ ਨੀਤੀਗਤ ਮਾਮਲਿਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
- Download Babushahi App
-
-