Breaking : ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਅਰਜ਼ੀ ਦਾ ਅਦਾਲਤ ਨੇ ਕੀਤਾ ਨਿਪਟਾਰਾ
ਚੰਡੀਗੜ੍ਹ, 6 ਜੁਲਾਈ 2026 : ਜੇਲ੍ਹ ਵਿਚ ਬੰਦ ਜਗਤਾਰ ਸਿੰਘ ਹਵਾਰਾ ਨੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੈਰੋਲ ਦੀ ਅਰਜ਼ੀ ਲਾਈ ਸੀ ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਹਵਾਰਾ ਦੇ ਵਕੀਲ ਨੇ ਕਿਹਾ ਹੈ ਕਿ ਅਸੀ ਇਹ ਪੈਰੋਲ ਦੀ ਅਰਜ਼ੀ ਮੁੜ ਤੋਂ ਅਦਾਲਤ ਵਿਚ ਦਾਖ਼ਲ ਕਰਾਂਗੇ।
- Download Babushahi App
-
-