← ਪਿਛੇ ਪਰਤੋ
Breaking : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ 21 ਜੁਲਾਈ ਨੂੰ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 20 ਜੁਲਾਈ, 2026 : ਪੰਜਾਬ ਸਰਕਾਰ ਨੇ ਕੱਲ੍ਹ 21 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਦੁਪਹਿਰ 12 ਵਜੇ ਹੋਵੇਗੀ।
Total Responses : 3