Breaking : ਪੰਜਾਬ ਹਰਿਆਣਾ ਸੈਕਟਰੀਏਟ ਨੂੰ ਮਿਲੀ ਬੰਬ ਦੀ ਧਮਕੀ
ਚੰਡੀਗੜ੍ਹ, 29 ਜਨਵਰੀ 2026 ; ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਸੈਕਟਰੀਏਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵੇਲੇ ਮੁਲਾਜ਼ਮਾਂ ਨੂੰ ਅੰਦਰ ਦਾਖ਼ਲ ਨਹੀ ਹੋਣ ਦਿੱਤਾ ਜਾ ਰਿਹਾ। ਮੌਕੇ ਤੇ ਮਿਲੀ ਜਾਣਕਾਰੀ ਅਨੁਸਾਰ ਸਾਰੇ ਮੁਲਾਜ਼ਮ ਬਾਹਰ ਖੜ੍ਹੇ ਹਨ ਅਤੇ ਅੰਦਰ ਜਾਂਚ ਚਲ ਰਹੀ ਹੈ। ਜਾਣਕਾਰੀ ਮੁਤਾਬਕ ਈਮੇਲ ਰਾਹੀਂ ਧਮਕੀ ਮਿਲੀ। ਫਾਇਰ ਬ੍ਰਿਗੇਡ ਦੀ ਗੱਡੀ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਹੈ।
.jpeg)

.jpeg)
.jpeg)