Breaking : ਸਾਬਕਾ ਡੀ.ਜੀ.ਪੀ. ਚਟੋਪਾਧਿਆਏ ਦੀ ਸਿਆਸੀ ਪਾਰੀ ਸ਼ੁਰੂ, Join ਕੀਤੀ ਇਹ ਸਿਆਸੀ ਪਾਰਟੀ
Ravi Jakhu
ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ, 2026: ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾਵਾਂ ਤੋਂ ਸੇਵਾਮੁਕਤੀ ਤੋਂ ਬਾਅਦ ਹੁਣ ਸਿਆਸਤ ਦੇ ਮੈਦਾਨ ਵਿੱਚ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਅੱਜ ਨਵੀਂ ਦਿੱਲੀ ਵਿਖੇ ਰਸਮੀ ਤੌਰ 'ਤੇ 'ਭਾਰਤੀ ਰਾਸ਼ਟਰਵਾਦੀ ਪਾਰਟੀ' (Bharatiya Rashtrawadi Party) ਦਾ ਪੱਲਾ ਫੜ ਕੇ ਆਪਣੀ ਸਿਆਸੀ ਯਾਤਰਾ ਦਾ ਆਗਾਜ਼ ਕੀਤਾ ਹੈ।
- Download Babushahi App
-
-