ਹੈਲੀਕਾਪਟਰ ਮਾਮਲੇ ਵਿਚ ਪੱਤਰਕਾਰਾਂ ਤੇ ਕਾਰਵਾਈ ਤੇ ਲੱਗੀ ਰੋਕ
ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਵਿਚ ਮੁੱਖ ਮੰਤਰੀ ਦੇ ਹੈਲੀਕਪਟਰ ਦੀ ਦੁਰਵਰਤੋ ਦੇ ਉਝਲੇ ਮਾਮਲੇ ਵਿਚ ਪਹਿਲਾਂ ਤਾਂ ਪਰਚਾ ਦਰਜ ਹੋਇਆ ਸੀ। ਇਸ ਮਾਮਲੇ ਵਿਚ ਕਈ ਪੱਤਰਕਾਰਾਂ, ਯੁਟਿਉਬਰਾਂ ਤੇ ਹੋਰਾਂ ਵਿਰੁਧ ਕੇਸ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਹਾਈ ਕੋਰਟ ਨੇ ਰੋਕ ਲਾਉਦਿਆਂ ਕਿਹਾ ਕਿ ਇਹ ਮਾਮਲੇ ਵਿਚ ਪ੍ਰੋਸੀਡਿੰਗ ਰੋਕ ਲਾਈ ਜਾ ਰਹੀ ਹੈ।
ਇਸ ਫੈਸਲੇ ਨਾਲ ਉਨ੍ਹਾਂ ਪੱਤਰਕਾਰਾਂ ਅਤੇ ਮੀਡੀਆ ਕਰਮੀਆਂ ਨੂੰ ਅੰਤਰਿਮ ਰਾਹਤ ਮਿਲੀ ਹੈ ਜਿਨ੍ਹਾਂ 'ਤੇ ਇਸ ਵਿਵਾਦਿਤ ਮਾਮਲੇ ਵਿੱਚ ਕੇਸ ਦਰਜ ਕੀਤੇ ਗਏ ਸਨ।