ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ
Ravi Jakhu
ਚੰਡੀਗੜ੍ਹ। 19 ਦਸੰਬਰ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ, ਸ਼ਨੀਵਾਰ, ਦਸੰਬਰ 20, 2025 ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ ਬੁਲਾਈ ਹੈ।
ਜਾਣਕਾਰੀ ਅਨੁਸਾਰ ਇਹ ਬੈਠਕ ਕੱਲ੍ਹ ਦੁਪਹਿਰ 03:00 ਵਜੇ ਹੋਵੇਗੀ। ਕੈਬਨਿਟ ਦੀ ਬੈਠਕ ਮੁੱਖ ਮੰਤਰੀ ਨਿਵਾਸ ਵਿਖੇ ਕੀਤੀ ਜਾਵੇਗੀ। ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।