CM ਮਾਨ ਵਲੋਂ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ
Babushahi Bureau
ਚੰਡੀਗੜ੍ਹ, 24 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ Tweet ਕਰਕੇ ਲਿਖਿਆ, "ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ। ਤਿੰਨੋਂ ਗੁਰਸਿੱਖਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰਾ ਅਧਿਆਏ ਹੈ ਜਿਸ ਨੇ ਮਾਨਵਤਾ, ਸੱਚ ਅਤੇ ਧਰਮ ਦੀ ਰੱਖਿਆ ਲਈ ਬੇਮਿਸਾਲ ਉਦਾਹਰਨ ਪੇਸ਼ ਕੀਤੀ।"
ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ। ਤਿੰਨੋਂ ਗੁਰਸਿੱਖਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰਾ ਅਧਿਆਏ ਹੈ ਜਿਸ ਨੇ ਮਾਨਵਤਾ, ਸੱਚ ਅਤੇ ਧਰਮ ਦੀ ਰੱਖਿਆ ਲਈ ਬੇਮਿਸਾਲ ਉਦਾਹਰਨ ਪੇਸ਼ ਕੀਤੀ। pic.twitter.com/uiJgAwS0AB
— Bhagwant Mann (@BhagwantMann) November 24, 2025