← ਪਿਛੇ ਪਰਤੋ
Canada Breaking : ਸਰੀ 'ਚ ਐਲਾਨੀ ਐਮਰਜੈਂਸੀ ਸਰੀ 27 ਜਨਵਰੀ 2026 : ਕੈਨੇਡਾ ਦੇ ਸ਼ਹਿਰ ਸਰੀ ਵਿਚ ਐਮਰਜੈਂਸੀ ਐਲਾਨ ਦਿੱਤੀ ਹੈ। ਦਰਅਸਲ ਫਿਰੌਤੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਜਿਸ ਕਾਰਨ ਸਥਾਨਕ ਭਾਈਚਾਰੇ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ।
Total Responses : 195