DA ਮਾਮਲੇ 'ਤੇ ਹਾਈ ਕੋਰਟ ਨੇ ਸੁਣਵਾਈ ਡਿਵੀਜ਼ਨ ਬੈਂਚ ਨੂੰ ਸੌਂਪੀ, ਅਗਲੀ ਸੁਣਵਾਈ ਸੋਮਵਾਰ ਨੂੰ
Ravi Jakhu
ਚੰਡੀਗੜ੍ਹ, 9 ਅਕਤੂਬਰ 2026- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਅਦਾਲਤੀ ਮਾਣਹਾਨੀ (Contempt) ਮਾਮਲਿਆਂ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਾਰੀਆਂ ਚਾਰ ਅਰਜ਼ੀਆਂ ਨੂੰ ਇਕੱਠੇ ਸੁਣਨ ਲਈ ਰੋਸਟਰ ਅਨੁਸਾਰ ਡਿਵੀਜ਼ਨ ਬੈਂਚ (ਕ੍ਰਿਮੀਨਲ ਕੰਟੈਂਪਟ ਬੈਂਚ) ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਕਤੂਬਰ ਦਿਨ ਸੋਮਵਾਰ ਨੂੰ ਹੋਵੇਗੀ।
- Download Babushahi App
-
-