ਫਿਲਮ ਸਤਲੁਜ ਦਾ ਮਾਮਲਾ ਹਾਈ ਕੋਰਟ ਪੁੱਜਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 9 ਜੁਲਾਈ 2026 : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਮੋਹਾਲੀ ਦੇ ਇੱਕ ਨਿਵਾਸੀ ਸਰਵਣ ਸਿੰਘ ਨੇ ਇੱਕ ਪਟੀਸ਼ਨ ਦਾਇਰ ਕਰਕੇ ਫਿਲਮ ਨੂੰ OTT ਪਲੇਟਫਾਰਮ 'ਤੇ ਬਹਾਲ ਕਰਨ ਦੀ ਮੰਗ ਕੀਤੀ ਹੈ।
- Download Babushahi App
-
-