IPS officer Y. Puran Kumar ਦੇ ਪਰਿਵਾਰ ਨੂੰ ਮਿਲਣ ਚੰਡੀਗੜ੍ਹ ਪਹੁੰਚੇ Chirag Paswan
Babushahi Bureau
ਚੰਡੀਗੜ੍ਹ, 14 ਅਕਤੂਬਰ, 2025: ਲੋਕ ਜਨਸ਼ਕਤੀ ਪਾਰਟੀ (LJP) ਦੇ ਨੇਤਾ ਚਿਰਾਗ ਪਾਸਵਾਨ (Chirag Paswan), ਹਰਿਆਣਾ ਦੇ ਮਰਹੂਮ IPS ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਦਾ ਇਹ ਦੌਰਾ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੁਲਾਕਾਤ ਦੇ ਤੁਰੰਤ ਬਾਅਦ ਹੋਇਆ ਹੈ।