Jalandhar : ਪ੍ਰਧਾਨ ਮੰਤਰੀ Modi ਨੇ ਅੰਮ੍ਰਿਤਸਰ-ਵਾਰਾਣਸੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ/ਜਲੰਧਰ 17 ਜੁਲਾਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਤੋਂ ਬਾਅਦ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਨੇ ਅੰਮ੍ਰਿਤਸਰ-ਵਾਰਾਣਸੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ
- Download Babushahi App
-
-