PM Modi ਨੇ CM Mann ਨੂੰ ਦਿੱਤੀਆਂ ਮੁਬਾਰਕਾਂ
Ravi Jakhu
ਨਵੀਂ ਦਿੱਲੀ/ਚੰਡੀਗੜ੍ਹ, 17 ਅਕਤੂਬਰ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਦੀ ਅਰਦਾਸ ਕੀਤੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਪੰਜਾਬ ਵਾਸੀਆਂ ਵੱਲੋਂ ਵੀ ਮੁੱਖ ਮੰਤਰੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ।
- Download Babushahi App
-
-