Punjab Breaking: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਚੰਡੀਗੜ੍ਹ, 7 ਅਗਸਤ 2026- ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਸਦਨ ਦੀ ਕਾਰਵਾਈ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ, ਜਿਸ ਤੋਂ ਬਾਅਦ ਸਪੀਕਰ ਵੱਲੋਂ ਕਾਰਵਾਈ ਨੂੰ ਅਗਲੇ ਕਾਰਜ ਦਿਵਸ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ।
- Download Babushahi App
-
-