Punjab Breaking: AAP ਦੇ ਇੱਕ ਹੋਰ MLA ਨੇ ਦਿੱਤਾ ਅਸਤੀਫਾ
ਕੁਲਜਿੰਦਰ ਸਰਾਂ/ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 2 ਨਵੰਬਰ 2026 : ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੂੰ ਜੂਨ 2025 'ਚ 'ਆਪ' 'ਚੋਂ ਕੱਢ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਕੱਲ੍ਹ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
- Download Babushahi App
-
-