Punjab Cabinet ਦੀ 14 ਨਵੰਬਰ ਨੂੰ ਹੋਵੇਗੀ ਅਹਿਮ ਬੈਠਕ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 12 ਨਵੰਬਰ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ 14 ਨਵੰਬਰ (ਸ਼ੁੱਕਰਵਾਰ) ਨੂੰ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਾਮ 4:00 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ।