SGPC ਵੱਲੋਂ 26 ਫਰਵਰੀ ਨੂੰ ਹੋਵੇਗੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ; ਕਈ ਪੰਥਕ ਮਸਲਿਆਂ 'ਤੇ ਹੋਵੇਗੀ ਚਰਚਾ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਹੋਵੇਗੀ ਇਕੱਤਰਤਾ
ਅੰਮ੍ਰਿਤਸਰ 23 ਫਰਵਰੀ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਉਂਦੀ 26 ਫਰਵਰੀ ਨੂੰ ਅੰਤ੍ਰਿਗ ਕਮੇਟੀ ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਕਈ ਅਹਿਮ ਪ੍ਰਬੰਧਕੀ ਅਤੇ ਧਾਰਮਿਕ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
Click to Follow Babushahi Facebook page →