USA : ਦੋ ਸਿੱਖਾਂ ਦੇ ਕਤਲ ਬਾਰੇ ਜਾਣਕਾਰੀ ਦੇਣ ਵਾਲੇ ਲਈ 45 ਲੱਖ ਰੁਪਏ ਦੇ ਇਨਾਮ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਕੈਲੀਫੋਰਨੀਆ, 26 ਅਕਤੂਬਰ, 2026: 15 ਸਾਲ ਪਹਿਲਾਂ ਅਣਪਛਾਤੇ ਬੰਦੂਕਧਾਰੀਆਂ ਦੁਆਰਾ ਗੋਲੀ ਮਾਰ ਕੇ ਮਾਰੇ ਗਏ ਦੋ ਸਿੱਖਾਂ ਦੇ ਕਤਲ ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਅਮਰੀਕੀ ਡਾਲਰ ਭਾਵ 45 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਮਰੀਕੀ ਪੁਲਿਸ ਕਾਤਲਾਂ ਦਾ ਪਤਾ ਲਗਾਉਣ ਵਿੱਚ ਅਸਫਲ ਰਹੀ ਹੈ। ਹੁਣ ਕਮਲਜੀਤ ਅਟਵਾਲ ਨੇ ਇਹ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ ਕਿਉਂਕਿ ਉਸਦੇ ਪਿਤਾ ਗੁਰਮੇਜ ਅਟਵਾਲ ਕਤਲ ਕੀਤੇ ਗਏ ਦੋ ਵਿਅਕਤੀਆਂ ਵਿੱਚ ਸ਼ਾਮਲ ਸਨ।
- Download Babushahi App
-
-