ਜੀ ਐਸ ਪੰਨੂ
ਪਟਿਆਲ਼ਾ, 16ਜਨਵਰੀ 2021 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਨੂੜ ਮਿਉਂਸਿਪਲ ਕਮੇਟੀ ਚੋਣਾਂ ਲਈ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਅਤੇ ਐਨ.ਕੇ ਸ਼ਰਮਾ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। ਬਾਦਲ ਵੱਲੋਂ ਅਬਜ਼ਬਰ ਨਾਲ ਤੁਰੰਤ ਮੀਟਿੰਗਾਂ ਕਰਕੇ ਉਮੀਦਵਾਰ ਫਾਈਨਲ ਕਰਨਗੇ ਤੇ ਇਲੈਕਸਨਾਂ ਸੰਬੰਧੀ ਲੋੜੀਂਦਾ ਕਦਮ ਚੁੱਕਣਗੇ।