← ਪਿਛੇ ਪਰਤੋ
ਅਜਨਾਲਾ, 19 ਜਨਵਰੀ 2021 - ਅਜਨਾਲਾ ਸ਼ਹਿਰ 'ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਕਿਸੇ ਸ਼ਰਾਰਤੀ ਅਨਸਰ ਵਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਅਜਨਾਲਾ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।