ਚੰਡੀਗੜ੍ਹ, 21 ਜਨਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 15 ਮੌਤਾਂ ਹੋਈਆਂ ਹਨ ਜਦੋਂ ਕਿ 199 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2343 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 171316 ਹੋ ਗਈ ਹੈ ਜਦੋਂ ਕਿ 163438 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...