← ਪਿਛੇ ਪਰਤੋ
ਹੁਸ਼ਿਆਰਪੁਰ, 22 ਜਨਵਰੀ 2021 - ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦੇ ਐਕਟ ਨੰ:2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ 24 ਜਨਵਰੀ ਤੋਂ 26 ਜਨਵਰੀ ਤੱਕ ਬਿਨ੍ਹਾਂ ਆਗਿਆ ਕਿਸੇ ਵੀ ਸਥਾਨ, ਵਿਆਹ, ਸਮਾਗਮ ਅਤੇ ਹੋਰ ਪ੍ਰੋਗਰਾਮਾਂ ਵਿੱਚ ਡਰੋਨ ਕੈਮਰੇ ਉੜਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ।
Total Responses : 63