ਚੰਡੀਗੜ੍ਹ, 27 ਫਰਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 11 ਮੌਤਾਂ ਹੋਈਆਂ ਹਨ ਜਦੋਂ ਕਿ 595 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4436 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 181597 ਹੋ ਗਈ ਹੈ ਜਦੋਂ ਕਿ 171336 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...