ਚੰਡੀਗੜ੍ਹ, 27 ਫਰਵਰੀ 2021 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 7 ਮੌਤਾਂ ਹੋਈਆਂ ਹਨ ਜਦੋਂ ਕਿ 582 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4632 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 182176 ਹੋ ਗਈ ਹੈ ਜਦੋਂ ਕਿ 171712 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...