ਕਪੂਰਥਲਾ, 6 ਮਾਰਚ 2021 - ਕੋਰੋਨਾ ਦੇ ਵਧਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਨਵਾਂਸ਼ਹਿਰ ਅਤੇ ਜਲੰਦਰ ਤੋਂ ਬਾਅਦ ਪੰਜਾਬ ਦੇ ਇੱਕ ਹੋਰ ਜ਼ਿਲ੍ਹੇ ਕਪੂਰਥਲਾ 'ਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ, ਇਹ ਨਾਈਟ ਕਰਫਿਊ 6 ਮਾਰਚ ਦੀ ਰਾਤ ਤੋਂ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲ੍ਹੇ 'ਚ ਨਾਈਟ ਕਰਫਿਊ ਲਾਗੂ ਰਹੇਗਾ।