ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ, ਵੇਖੋ ਬਾਬੂਸ਼ਾਹੀ ਦੇ ਫੇਸਬੁੱਕ ਪੇਜ ’ਤੇ ਲਾਈਵ
ਚੰਡੀਗੜ੍ਹ, 8 ਮਾਰਚ, 2021 : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਵਿਚ ਮੌਜੂਦਾ ਅਮਰਿੰਦਰ ਸਿੰਘ ਸਰਕਾਰ ਦਾ ਆਖਰੀ ਬਜਟ ਪੇਸ਼ ਕਰਨਗੇ।
ਇਹ ਬਜਟ ਪੇਸ਼ਕਾਰੀ ਬਾਬੂਸ਼ਾਹੀ ਡਾਟ ਕਾਮ ਦੇ ਫੇਸਬੁੱਕ ਪੇਜ ’ਤੇ ਲਾਈਵ ਵੇਖੀ ਜਾ ਸਕੇਗੀ।