ਮੁੱਖ ਮੰਤਰੀ ਚੰਨੀ ਦਾ ਡੀਏਵੀ ਯੂਨੀਵਰਸਿਟੀ ਜਲੰਧਰ ਚ ਜ਼ੋਰਦਾਰ ਸਵਾਗਤ ਕੀਤਾ
ਜਲੰਧਰ, ਬਾਬੂਸ਼ਾਹੀ ਨੈੱਟਵਰਕ, 22 ਸਤੰਬਰ 2021- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬੁੱਧਵਾਰ ਨੂੰ ਡੀਏਵੀ ਯੂਨੀਵਰਸਿਟੀ ਜਲੰਧਰ ਵਿਖੇ ਵਿਦਿਆਰਥੀਆਂ ਦੇ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ।