← ਪਿਛੇ ਪਰਤੋ
ਕੇਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮੁੱਖ ਮੰਤਰੀ ਖੱਟਰ ਨੇ ਸ਼੍ਰੀਮਦ ਭਗਵਤ ਗੀਤਾ ਦਿੱਤੀ ਚੰਡੀਗੜ੍ਹ,ਬਾਬੂਸ਼ਾਹੀ ਨੈੱਟਵਰਕ,24ਸਤੰਬਰ 2021- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਕੇਂਦਰੀ ਵਿੱਤ ਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਨੂੰ ਸ਼੍ਰੀਮਦ ਭਗਵਤ ਗੀਤਾ ਦਿੰਦੇ ਹੋਏ।