ਚੰਡੀਗੜ੍ਹ, 26 ਅਕਤੂਬਰ 2021 - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਦਿਨਾਂ ਪ੍ਰੋਗਰੈਸਿਵ ਇਨਵੈਸਟ ਪੰਜਾਬ ਸੰਮੇਲਨ ਦੇ ਪਹਿਲੇ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦੇ ਹੋਏ। ਉੱਘੇ ਉਦਯੋਗਪਤੀਆਂ ਨੇ ਆਪਣੀ ਵਰਚੁਅਲ ਮੌਜੂਦਗੀ ਨਾਲ ਇਸ ਸੰਮੇਲਨ ਵਿਚ ਹਿੱਸਾ ਲਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/1071918933622238