ਪ੍ਰੋਡਕਸ਼ਨ ਵਾਰੰਟ ਦੇ ਮੁੱਦੇ ਤੇ ਹਾਈ ਕੋਰਟ ਪੁੱਜੇ ਦੇਰ ਮੁਖੀ ਰਾਮ ਰਹੀਮ
ਚੰਡੀਗੜ੍ਹ, 27 ਅਕਤੂਬਰ,2021: ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਫਰੀਦਕੋਟ ਦੀ ਅਦਾਲਤ ਵੱਲੋਂ ਬੇਅਦਬੀ ਮਾਮਲੇ ਵਿਚ ਜਾਰੀ ਕੀਤੇ ਗਏ ਪ੍ਰੋਡਕਸ਼ਨ ਵਾਰੰਟ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਗ੍ਰਿਫਤਾਰੀ ਵਿਰੁੱਧ ਅਗਾਉਂ ਜ਼ਮਾਨਤ ਦੀ ਅਰਜ਼ੀ ਦੀ ਮੰਗ ਕੀਤੀ ਹੈ।