ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਮੀਟਿੰਗ ਸ਼ੁਰੂ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 27 ਨਵੰਬਰ 2021- ਪੰਜਾਬ ਭਾਜਪਾ ਦੇ ਚੋਣ ਸਹਿ-ਇੰਚਾਰਜ, ਲੋਕ ਸਭਾ ਮੈਂਬਰ, ਗੁਜਰਾਤ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਚਾਵੜਾ ਦੀ ਅਗਵਾਈ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਦੀ ਪ੍ਰਧਾਨਗੀ ਹੇਠ ਅੱਜ ਸ਼ਨਿਚਰਵਾਰ ਨੂੰ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਮੀਟਿੰਗ ਸ਼ੁਰੂ ਹੋਈ। ਜਿਸ ਵਿੱਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਵੀ ਹਾਜ਼ਰ ਹੋਏ।