← ਪਿਛੇ ਪਰਤੋ
ਭਾਜਪਾ ਵੱਲੋਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੁਲਜਿੰਦਰ ਸਰਾ ਚੰਡੀਗੜ੍ਹ, 3 ਦਸੰਬਰ, 2021: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ 7 ਉਮੀਦਵਾਰਾਂ ਦੇ ਨਾਂ ਹਨ। ਪੜ੍ਹੋ ਸੂਚੀ :