ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਹੋਇਆ ਸ਼ਾਮਲ, ਵੇਖੋ ਲਾਈਵ ਵੀਡੀਓ
ਚੰਡੀਗੜ੍ਹ, 3 ਦਸੰਬਰ, 2021: ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ।
ਵੇਖੋ ਲਾਈਵ ਵੀਡੀਓ :