ਮੁੱਖ ਮੰਤਰੀ ਚੰਨੀ ਨੇ ਸਕੂਲ ਪਹੁੰਚ ਕੇ ਲਿਆ ਜਾਇਜ਼ਾ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 07 ਦਸੰਬਰ 2021- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਦੌਰੇ ਦੌਰਾਨ 7 ਦਸੰਬਰ ਨੂੰ ਸਵੇਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਾਲਾ ਪਹੁੰਚ ਕੇ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਤੇ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ ਗਰੁੱਪ ਫੋਟੋ ਵੀ ਕਰਵਾਈ। ਸਕੂਲ ਦੇ ਰਜਿਸਟਰ ਵਿਚ ਵਿਦਿਆ ਵਿਚਾਰੀ ਤਾਂ ਪਰਉਪਕਾਰੀ ਵੀ ਲਿਖਿਆ।