← ਪਿਛੇ ਪਰਤੋ
ਚੰਡੀਗੜ੍ਹ, 19 ਜਨਵਰੀ 2022 - ਮਨੀ ਲਾਂਡਰਿੰਗ ਅਤੇ ਫਾਜ਼ਿਲਕਾ ਡਰੱਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਵੱਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ 'ਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ।