ਬਿਕਰਮ ਮਜੀਠੀਆ ਦੇ ਘਰ ਪੁਲਿਸ ਨੇ ਕੀਤੀ ਛਾਪੇਮਾਰੀ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 25 ਜਨਵਰੀ 2022- ਪੰਜਾਬ ਪੁਲਿਸ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ ਦੀ ਰਣਜੀਤ ਐਵਨਿਊ ਕਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ।
ਬੀਤੇ ਦਿਨ ਮਜੀਠੀਆ ਦੀ ਅਗਾਊ ਜ਼ਮਾਨਤ ਰੱਦ ਹੋਣ ਤੋਂ ਬਾਅਦ ਪੁਲਿਸ ਨੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਹੈ।