ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 25 ਜਨਵਰੀ 2022- ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਕਿ ਮੁਫਤ ਵਾਲੇ ਐਲਾਨ ਕਰਕੇ ਪਬਲਿਕ ਫੰਡਾਂ ਦੀ ਦੁਰਵਰਤੋਂ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੇ ਚੋਣ ਨਿਸ਼ਾਨ ਖੋਹ ਲਏ ਜਾਣ। ਅਜਿਹਾ ਕਰਨ ਵਾਲੀਆਂ ਪਾਰਟੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਚਾਰ ਹਫਤੇ ਤੱਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ।