ਰਾਜਾ ਵੜਿੰਗ ਬੋਲੇ: ਪਰਨੀਤ ਕੌਰ ਨੂੰ ਪਾਰਟੀ ਵਿਚ ਨਹੀਂ ਰਹਿਣ ਦੇਵਾਂਗਾ
ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 07 ਮਈ 2022- ਪੰਜਾਬ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੇ ਕਿਹਾ ਹੈ ਕਿ
ਉਹ ਲੋਕ ਸਭਾ ਮੈਂਬਰ ਪਰਨੀਤ ਕੌਰ ਨੂੰ ਪਾਰਟੀ ਵਿਚ ਨਹੀਂ ਰਹਿਣ ਦੇਣਗੇ। ਰਾਜਾ ਵਡ਼ਿੰਗ ਨੇ ਕਿਹਾ ਕਿ ਜਾਂ ਤਾਂ ਉਹ
ਪਾਰਟੀ ਵਿਚ ਰਹਿਣਗੇ ਜਾਂ ਪਰਨੀਤ ਕੌਰ।